Deuteronomy 32:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਮੈਂ ਜਾਣਦਾ ਹਾਂ ਕਿ ਉਨ੍ਹਾਂ ਦੇ ਦੁਸ਼ਮਣ ਕੀ ਆਖਣਗੇ, ਉਹ ਸਮਝਣਗੇ ਨਹੀਂ ਅਤੇ ਹੈਂਕੜ ਨਾਲ ਆਖਣਗੇ, “ਯਹੋਵਾਹ ਨੇ ਇਹ ਸਭ ਕੁਝ ਨਹੀਂ ਕੀਤਾ! ਅਸੀਂ ਆਪਣੀ ਤਾਕਤ ਨਾਲ ਜਿੱਤ ਗਏ!”’
Punjabi Bible 2016 - ਪਵਿੱਤਰ ਬਾਈਬਲ O.V.
ਜੇ ਏਹ ਨਾ ਹੁੰਦਾ ਕਿ ਮੈਂ ਵੈਰੀ ਦੀ ਛੇੜ ਛਾੜ ਤੋਂ ਡਰਦਾ, ਮਤੇ ਉਨ੍ਹਾਂ ਦੇ ਵੈਰੀ ਉਲਟਾ ਸਮਝਣ, ਅਤੇ ਓਹ ਆਖਣ ਭਈ ਸਾਡਾ ਹੱਥ ਉੱਚਾ ਰਿਹਾ, ਅਤੇ ਯਹੋਵਾਹ ਨੇ ਏਹ ਸਭ ਕੁਝ ਨਹੀਂ ਕੀਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੈਨੂੰ ਵੈਰੀਆਂ ਦੀ ਛੇੜ-ਛਾੜ ਦਾ ਡਰ ਸੀ, ਕਿਤੇ ਉਨ੍ਹਾਂ ਦੇ ਵੈਰੀ ਉਲਟਾ ਸਮਝਣ, ਅਤੇ ਉਹ ਆਖਣ, ਸਾਡਾ ਹੱਥ ਉੱਚਾ ਰਿਹਾ, ਅਤੇ ਯਹੋਵਾਹ ਨੇ ਇਹ ਸਭ ਕੁਝ ਨਹੀਂ ਕੀਤਾ।