Deuteronomy 32:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਉਹ ਸਿਆਣੇ ਹੁੰਦੇ, ਉਹ ਸਮਝ ਜਾਂਦੇ। ਉਹ ਜਾਣ ਜਾਂਦੇ ਕਿ ਉਨ੍ਹਾਂ ਨਾਲ ਕੀ ਵਾਪਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਭਲਾ ਹੁੰਦਾ ਕਿ ਓਹ ਬੁੱਧਵਾਨ ਹੁੰਦੇ ਅਤੇ ਏਸ ਗੱਲ ਨੂੰ ਸਮਝ ਲੈਂਦੇ, ਅਤੇ ਓਹ ਆਪਣੇ ਅੰਤ ਨੂੰ ਵਿਚਾਰ ਲੈਂਦੇ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਲਾ ਹੁੰਦਾ ਕਿ ਉਹ ਬੁੱਧਵਾਨ ਹੁੰਦੇ ਅਤੇ ਇਸ ਗੱਲ ਨੂੰ ਸਮਝ ਲੈਂਦੇ, ਅਤੇ ਆਪਣੇ ਅੰਤ ਨੂੰ ਵਿਚਾਰ ਲੈਂਦੇ,