Deuteronomy 32:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਦੀ ਉਸਤਤਿ ਕਰੋ, ਜਿਵੇਂ ਮੈਂ ਯਹੋਵਾਹ ਦੇ ਨਾਮ ਦਾ ਐਲਾਨ ਕਰਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤਾਂ ਯਹੋਵਾਹ ਦੇ ਨਾਮ ਦਾ ਪਰਚਾਰ ਕਰਾਂਗਾ, ਸਾਡੇ ਪਰਮੇਸ਼ੁਰ ਦੀ ਮਹਾਨਤਾ ਨੂੰ ਮੰਨੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤਾਂ ਯਹੋਵਾਹ ਦੇ ਨਾਮ ਦਾ ਪ੍ਰਚਾਰ ਕਰਾਂਗਾ, ਸਾਡੇ ਪਰਮੇਸ਼ੁਰ ਦੀ ਮਹਾਨਤਾ ਨੂੰ ਮੰਨੋ।