Deuteronomy 32:31 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਡੇ ਦੁਸ਼ਮਣਾ ਦੀ ਚੱਟਾਨ ਸਾਡੀ ਚੱਟਾਨ ਵਾਂਗ ਤਕੜੀ ਨਹੀਂ ਹੈ। ਇਹ ਸਾਡੇ ਦੁਸ਼ਮਣ ਵੀ ਜਾਣਦੇ ਹਨ!
Punjabi Bible 2016 - ਪਵਿੱਤਰ ਬਾਈਬਲ O.V.
ਓਹਨਾਂ ਦੀ ਚਟਾਨ ਤਾਂ ਸਾਡੀ ਚਟਾਨ ਵਰਗੀ ਨਹੀਂ, ਭਾਵੇਂ ਸਾਡੇ ਵੈਰੀ ਹੀ ਨਿਆਉਂ ਕਰਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਉਹਨਾਂ ਦੀ ਚੱਟਾਨ ਸਾਡੀ ਚੱਟਾਨ ਵਰਗੀ ਨਹੀਂ ਹੈ, ਭਾਵੇਂ ਸਾਡੇ ਵੈਰੀ ਹੀ ਨਿਆਂ ਕਰਨ।