Deuteronomy 32:33 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਦੀ ਮੈਅ ਸੱਪ ਦੀ ਜ਼ਹਿਰ ਵਰਗੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਓਹਨਾਂ ਦੀ ਮਧ ਨਾਗਾਂ ਦਾ ਜ਼ਹਿਰ ਹੈ, ਅਤੇ ਸੱਪਾਂ ਦੀ ਤਿੱਖੀ ਵਿਸ ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਦੀ ਮਧ ਨਾਗਾਂ ਦਾ ਜ਼ਹਿਰ ਹੈ, ਅਤੇ ਸੱਪਾਂ ਦੀ ਤਿੱਖੀ ਵਿੱਸ ਹੈ।