Deuteronomy 32:35 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਮੰਦੇ ਕਾਰਿਆਂ ਲਈ ਸਜ਼ਾ ਦੇਵੇਗਾ। ਪਰ ਮੈਂ ਉਸ ਸਜ਼ਾ ਨੂੰ ਬਚਾਕੇ ਰੱਖ ਰਿਹਾ ਹਾਂ। ਜਦੋਂ ਤੱਕ ਕਿ ਉਹ ਫ਼ਿਸਲ ਨਹੀਂ ਜਾਂਦੇ ਅਤੇ ਮੰਦਾ ਨਹੀਂ ਕਰਦੇ। ਉਨ੍ਹਾਂ ਦੀ ਮੁਸੀਬਤ ਦਾ ਸਮਾ ਨੇੜੇ ਹੈ। ਛੇਤੀ ਹੀ ਉਨ੍ਹਾਂ ਨੂੰ ਸਜ਼ਾ ਮਿਲੇਗੀ।’
Punjabi Bible 2016 - ਪਵਿੱਤਰ ਬਾਈਬਲ O.V.
ਬਦਲਾ ਦੇਣਾ ਅਤੇ ਬਦਲਾ ਲੈਂਣਾ ਮੇਰਾ ਕੰਮ ਹੈ, ਉਸ ਵੇਲੇ ਜਦ ਓਹਨਾਂ ਦਾ ਪੈਰ ਤਿਲਕੇ, ਕਿਉਂ ਜੋ ਓਹਨਾਂ ਦੀ ਬਿਪਤਾ ਦਾ ਦਿਨ ਨੇੜੇ ਹੈ, ਅਤੇ ਓਹਨਾਂ ਉੱਤੇ ਆਉਣ ਵਾਲੀਆਂ ਗੱਲਾਂ ਛੇਤੀ ਆ ਰਹੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਦਲਾ ਦੇਣਾ ਅਤੇ ਬਦਲਾ ਲੈਣਾ ਮੇਰਾ ਕੰਮ ਹੈ, ਇਹ ਉਸ ਵੇਲੇ ਪ੍ਰਗਟ ਹੋਵੇਗਾ ਜਦ ਉਹਨਾਂ ਦਾ ਪੈਰ ਤਿਲਕੇ, ਕਿਉਂ ਜੋ ਉਹਨਾਂ ਦੀ ਬਿਪਤਾ ਦਾ ਦਿਨ ਨੇੜੇ ਹੈ, ਅਤੇ ਉਹਨਾਂ ਦਾ ਵਿਨਾਸ਼ ਛੇਤੀ ਆ ਰਿਹਾ ਹੈ।