Deuteronomy 32:38 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਨ੍ਹਾਂ ਦੇਵਤਿਆਂ ਨੇ ਉਨ੍ਹਾਂ ਦੀ ਬਲੀ ਦੀ ਚਰਬੀ ਖਾਧੀ, ਅਤੇ ਜਿਨ੍ਹਾਂ ਨੇ ਉਨ੍ਹਾਂ ਦੀਆਂ ਭੇਟਾਂ ਦੀ ਮੈਅ ਪੀਤੀ। ਉਨ੍ਹਾਂ ਦੇਵਤਿਆਂ ਨੂੰ ਉੱਠਣ ਦਿਉ ਅਤੇ ਤੁਹਾਡੀ ਮਦਦ ਕਰਨ ਦਿਉ! ਉਨ੍ਹਾਂ ਨੂੰ ਤੁਹਾਡੀ ਰੱਖਿਆ ਕਰਨ ਦਿਉ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜੇ ਉਨ੍ਹਾਂ ਦੀਆਂ ਬਲੀਆਂ ਦੀ ਚਰਬੀ ਖਾਂਦੇ ਸਨ, ਅਤੇ ਉਨ੍ਹਾਂ ਦੇ ਪੀਣ ਦੀਆਂ ਭੇਟਾਂ ਦੀ ਮਧ ਪੀਂਦੇ ਸਨ? ਓਹ ਉੱਠਣ ਅਤੇ ਤੁਹਾਡੀ ਸਹਾਇਤਾ ਕਰਨ, ਓਹ ਤੁਹਾਡੇ ਉੱਤੇ ਦੀ ਓਟ ਹੋਣ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜੇ ਉਨ੍ਹਾਂ ਦੀਆਂ ਬਲੀਆਂ ਦੀ ਚਰਬੀ ਖਾਂਦੇ ਸਨ, ਅਤੇ ਉਨ੍ਹਾਂ ਦੇ ਪੀਣ ਦੀਆਂ ਭੇਟਾਂ ਦੀ ਮਧ ਪੀਂਦੇ ਸਨ? ਉਹ ਉੱਠਣ ਅਤੇ ਤੁਹਾਡੀ ਸਹਾਇਤਾ ਕਰਨ, ਉਹ ਤੁਹਾਡੀ ਓਟ ਹੋਣ!