Deuteronomy 32:39 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“‘ਹੁਣ, ਦੇਖੋ ਕਿ ਮੈਂ ਖੁਦ ਉਹ ਹਾਂ! ਇੱਥੇ ਹੋਰ ਕੋਈ ਪਰਮੇਸ਼ੁਰ ਨਹੀਂ। ਮੈਂ ਹੀ ਲੋਕਾਂ ਨੂੰ ਮੌਤ ਦਿੰਦਾ ਹਾਂ ਅਤੇ ਲੋਕਾਂ ਨੂੰ ਜਿਉਣ ਦਿੰਦਾ ਹਾਂ। ਮੈਂ ਲੋਕਾਂ ਨੂੰ ਜ਼ਖਮੀ ਕਰਦਾ ਹਾਂ ਅਤੇ ਮੈਂ ਉਨ੍ਹਾਂ ਨੂੰ ਰਾਜ਼ੀ ਕਰਦਾ ਹਾਂ। ਕੋਈ ਵੀ, ਕਿਸੇ ਹੋਰ ਬੰਦੇ ਨੂੰ ਮੇਰੇ ਹੱਥੋਂ, ਨਹੀਂ ਛੁਡਾ ਸੱਕਦਾ!
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਵੇਖੋ ਕਿ ਮੈਂ, ਉਹੀ ਮੈਂ ਹਾਂ, ਅਤੇ ਮੇਰੇ ਬਿਨਾਂ ਹੋਰ ਕੋਈ ਪਰਮੇਸ਼ੁਰ ਹੈ ਹੀ ਨਹੀਂ, ਮੈਂ ਹੀ ਮਾਰਦਾ ਹਾਂ ਅਤੇ ਮੈਂ ਹੀ ਜੀਉਂਦਾ ਕਰਦਾ ਹਾਂ, ਮੈਂ ਹੀ ਜਖ਼ਮੀ ਕਰਦਾ ਅਤੇ ਮੈਂ ਹੀ ਚੰਗਾ ਕਰਦਾ, ਅਤੇ ਕੋਈ ਨਹੀਂ ਜਿਹੜਾ ਮੇਰੇ ਹੱਥੋਂ ਛੁਡਾ ਸੱਕੇ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਵੇਖੋ ਕਿ ਮੈਂ ਹੀ ਉਹ ਹਾਂ, ਅਤੇ ਮੇਰੇ ਬਿਨ੍ਹਾਂ ਹੋਰ ਕੋਈ ਪਰਮੇਸ਼ੁਰ ਨਹੀਂ, ਮੈਂ ਹੀ ਮਾਰਦਾ ਹਾਂ ਅਤੇ ਮੈਂ ਹੀ ਜੀਉਂਦਾ ਕਰਦਾ ਹਾਂ, ਮੈਂ ਹੀ ਜ਼ਖਮੀ ਕਰਦਾ ਹਾਂ ਅਤੇ ਮੈਂ ਹੀ ਚੰਗਾ ਕਰਦਾ ਹਾਂ, ਅਤੇ ਕੋਈ ਨਹੀਂ ਹੈ ਜਿਹੜਾ ਮੇਰੇ ਹੱਥੋਂ ਛੁਡਾ ਸਕੇ,