Deuteronomy 32:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਉਹ ਚੱਟਾਨ ਹੈ ਉਸਦਾ ਕਾਰਜ ਸੰਪੂਰਨ ਹੈ। ਕਿਉਂਕਿ ਉਸ ਦੇ ਧਰਤੀ ਦੇ ਸਾਰੇ ਰਾਹ ਧਰਮੀ ਹਨ ਪਰਮੇਸ਼ੁਰ ਸੱਚਾ ਅਤੇ ਵਫ਼ਾਦਾਰ ਹੈ। ਉਹ ਇਮਾਨਦਾਰ ਅਤੇ ਭਰੋਸੇਯੋਗ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਚਟਾਨ ਹੈ, ਉਸ ਦੀ ਕਰਨੀ ਪੂਰੀ ਹੈ, ਕਿਉਂ ਜੋ ਉਸ ਦੇ ਸਾਰੇ ਮਾਰਗ ਨਿਆਉਂ ਦੇ ਹਨ। ਉਹ ਸਚਿਆਈ ਦਾ ਪਰਮੇਸ਼ੁਰ ਹੈ, ਉਸ ਵਿੱਚ ਬੁਰਿਆਈ ਹੈ ਨਹੀਂ, ਉਹ ਧਰਮੀ ਅਤੇ ਸਚਿਆਰ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਚੱਟਾਨ ਹੈ, ਉਸ ਦੇ ਕੰਮ ਸਿੱਧ ਹਨ, ਕਿਉਂ ਜੋ ਉਸ ਦੇ ਸਾਰੇ ਮਾਰਗ ਨਿਆਂ ਦੇ ਹਨ। ਉਹ ਸਚਿਆਈ ਦਾ ਪਰਮੇਸ਼ੁਰ ਹੈ, ਉਸ ਵਿੱਚ ਬੁਰਿਆਈ ਹੈ ਨਹੀਂ, ਉਹ ਧਰਮੀ ਅਤੇ ਸੱਚਾ ਹੈ।