Deuteronomy 32:40 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਆਪਣਾ ਹੱਥ ਆਕਾਸ਼ ਵੱਲ ਚੁੱਕਦਾ ਹਾਂ ਅਤੇ ਇਹ ਇਕਰਾਰ ਕਰਦਾ ਹਾਂ। ਅਤੇ ਆਪਣੀ ਜ਼ਿੰਦਗੀ ਦੀ ਸੌਂਹ ਖਾਂਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਮੈਂ ਆਪਣਾ ਹੱਥ ਅਕਾਸ਼ ਵੱਲ ਚੁੱਕਦਾ ਹਾਂ, ਅਤੇ ਮੈਂ ਕਹਿੰਦਾ ਹਾਂ, ਭਈ ਮੈਂ ਸਦੀਪ ਕਾਲ ਜੀਉਂਦਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਮੈਂ ਆਪਣਾ ਹੱਥ ਸਵਰਗ ਵੱਲ ਚੁੱਕਦਾ ਹਾਂ ਅਤੇ ਮੈਂ ਕਹਿੰਦਾ ਹਾਂ, ਮੈਂ ਸਦੀਪਕਾਲ ਜੀਉਂਦਾ ਹਾਂ।