Deuteronomy 32:41 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਆਪਣੀ ਤਲਵਾਰ ਤੇਜ਼ ਕਰਾਂਗਾ ਅਤੇ ਮੈਂ ਇਸ ਨੂੰ ਬਦਲਾ ਲੈਣ ਲਈ ਆਪਣੇ ਦੁਸ਼ਮਣਾਂ ਖਿਲਾਫ਼ ਵਰਤਾਂਗਾ। ਮੈਂ ਉਨ੍ਹਾਂ ਨੂੰ ਸਜ਼ਾ ਦੇਵਾਂਗਾ, ਜਿਸ ਦੇ ਉਹ ਅਧਿਕਾਰੀ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਮੈ ਆਪਣੀ ਚਮਕਦੀ ਹੋਈ ਤੇਗ ਤੇਜ਼ ਕਰਾਂ, ਅਤੇ ਮੈਂ ਨਿਆਉਂ ਨੂੰ ਆਪਣੇ ਹੱਥ ਵਿੱਚ ਲਵਾਂ, ਤਾਂ ਮੈਂ ਆਪਣੇ ਵੈਰੀਆਂ ਤੋਂ ਬਦਲਾ ਲਵਾਂਗਾ, ਅਤੇ ਘਿਣ ਕਰਨ ਵਾਲਿਆਂ ਤੋਂ ਵੀ ਵੱਟਾ ਲਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਮੈਂ ਆਪਣੀ ਚਮਕਦੀ ਹੋਈ ਤਲਵਾਰ ਤੇਜ ਕਰਾਂ, ਅਤੇ ਨਿਆਂ ਨੂੰ ਮੈਂ ਆਪਣੇ ਹੱਥ ਵਿੱਚ ਲਵਾਂ, ਤਾਂ ਮੈਂ ਆਪਣੇ ਵੈਰੀਆਂ ਤੋਂ ਬਦਲਾ ਲਵਾਂਗਾ, ਅਤੇ ਮੈਥੋਂ ਘਿਰਣਾ ਕਰਨ ਵਾਲਿਆਂ ਨੂੰ ਬਦਲਾ ਦਿਆਂਗਾ।