Deuteronomy 32:46 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਉਨ੍ਹਾਂ ਨੂੰ ਆਖਿਆ, “ਤੁਹਾਨੂੰ ਉਨ੍ਹਾਂ ਸਾਰੇ ਆਦੇਸ਼ਾ ਉੱਤੇ ਧਿਆਨ ਦੇਣ ਦਾ ਪੱਕ ਕਰਨਾ ਚਾਹੀਦਾ ਹੈ ਜੋ ਮੈਂ ਤੁਹਾਨੂੰ ਅੱਜ ਦੇ ਰਿਹਾ ਹਾਂ। ਅਤੇ ਤੁਹਾਨੂੰ ਚਾਹੀਦਾ ਹੈ ਕਿ ਆਪਣੇ ਬੱਚਿਆਂ ਨੂੰ ਇਹ ਦੱਸੋ ਕਿ ਉਹ ਇਸ ਕਨੂੰਨ ਵਿੱਚਲੇ ਹੁਕਮਾਂ ਦਾ ਪੂਰੀ ਤਰ੍ਹਾਂ ਪਾਲਨ ਕਰਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਉਨ੍ਹਾਂ ਨੂੰ ਆਖਿਆ, ਆਪਣੇ ਮਨ ਇਨ੍ਹਾਂ ਸਾਰੀਆਂ ਗੱਲਾਂ ਉੱਤੇ ਲਾਓ ਜਿਨ੍ਹਾਂ ਦੀ ਮੈਂ ਅੱਜ ਤੁਹਾਨੂੰ ਸਾਖੀ ਦਿੰਦਾ ਹਾਂ। ਤੁਸੀਂ ਆਪਣੇ ਪੁੱਤ੍ਰਾਂ ਨੂੰ ਏਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਦਾ ਹੁਕਮ ਦਿਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, “ਆਪਣੇ ਮਨ ਇਨ੍ਹਾਂ ਸਾਰੀਆਂ ਗੱਲਾਂ ਉੱਤੇ ਲਾਓ, ਜਿਨ੍ਹਾਂ ਦੀ ਮੈਂ ਅੱਜ ਤੁਹਾਨੂੰ ਸਾਖੀ ਦਿੰਦਾ ਹਾਂ। ਤੁਸੀਂ ਆਪਣੇ ਪੁੱਤਰਾਂ ਨੂੰ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਦੀ ਪਾਲਣਾ ਕਰਨ ਦਾ ਹੁਕਮ ਦਿਓ,