Deuteronomy 32:47 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਨਾ ਸੋਚੋ ਕਿ ਇਹ ਸਿੱਖਿਆਵਾਂ ਜ਼ਰੂਰੀ ਨਹੀਂ ਹਨ! ਇਹ ਤੁਹਾਡੀ ਜ਼ਿੰਦਗੀ ਹਨ! ਇਨ੍ਹਾਂ ਸਿੱਖਿਆਵਾਂ ਸਦਕਾ ਤੁਸੀਂ ਯਰਦਨ ਨਦੀ ਦੇ ਪਾਰ ਦੀ ਉਸ ਧਰਤੀ ਉੱਤੇ ਲੰਮੀ ਉਮਰ ਭੋਗੋਂਗੇ ਜਿਸ ਨੂੰ ਤੁਸੀਂ ਲੈਣ ਲਈ ਤਿਆਰ ਹੋ।”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਉਹ ਤੁਹਾਡੇ ਲਈ ਕੋਈ ਫੋਕੀ ਜਿਹੀ ਗੱਲ ਨਹੀਂ ਹੈ ਸਗੋਂ ਉਹੀ ਤੁਹਾਡਾ ਜੀਵਨ ਹੈ ਅਤੇ ਏਸ ਗੱਲ ਦੇ ਕਾਰਨ ਤੁਸੀਂ ਆਪਣੇ ਦਿਨ ਉਸ ਭੂਮੀ ਉਤੇ ਜਿੱਥੇ ਤੁਸੀਂ ਯਰਦਨੋਂ ਪਾਰ ਕਬਜ਼ਾ ਕਰਨ ਲਈ ਜਾ ਰਹੇ ਹੋ ਲੰਮੇ ਕਰੋਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਇਹ ਤੁਹਾਡੇ ਲਈ ਹਲਕੀ ਜਿਹੀ ਗੱਲ ਨਹੀਂ, ਸਗੋਂ ਇਹ ਤੁਹਾਡਾ ਜੀਵਨ ਹੈ ਅਤੇ ਇਸ ਗੱਲ ਦੇ ਕਾਰਨ ਉਸ ਦੇਸ਼ ਵਿੱਚ ਤੁਹਾਡੇ ਜੀਵਨ ਦੇ ਦਿਨ ਬਹੁਤੇ ਹੋਣਗੇ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਯਰਦਨ ਪਾਰ ਜਾ ਰਹੇ ਹੋ।”