Deuteronomy 32:49 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਅਬਰੀਮ ਪਰਬਤ ਵੱਲ ਜਾ। ਯਰੀਹੋ ਸ਼ਹਿਰ ਦੇ ਸਾਹਮਣੇ ਮੋਆਬ ਦੀ ਧਰਤੀ ਉੱਤੇ ਨਬੋ ਪਹਾੜ ਉੱਤੇ ਜਾ। ਫ਼ੇਰ ਤੂੰ ਕਨਾਨ ਦੀ ਉਹ ਧਰਤੀ ਦੇਖ ਸੱਕੇਂਗਾ ਜਿਹੜੀ ਮੈਂ ਇਸਰਾਏਲ ਦੇ ਲੋਕਾਂ ਨੂੰ ਰਹਿਣ ਲਈ ਦੇ ਰਿਹਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਕਿ ਤੂੰ ਏਸ ਅਬਾਰੀਮ ਦੇ ਪਹਾੜ ਉੱਤੇ ਨਬੋ ਦੀ ਚੋਟੀ ਤੇ ਚੜ੍ਹ ਜਿਹੜਾ ਮੋਆਬ ਦੇ ਦੇਸ ਵਿੱਚ ਯਰੀਹੋ ਦੇ ਅੱਗੇ ਹੈ ਅਤੇ ਕਨਾਨ ਦੇਸ ਨੂੰ ਵੇਖ ਜਿਹੜਾ ਮੈਂ ਮਿਲਖ ਲਈ ਇਸਰਾਏਲੀਆਂ ਨੂੰ ਦੇਣ ਵਾਲਾ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਤੂੰ ਇਸ ਅਬਾਰੀਮ ਦੇ ਪਰਬਤ ਉੱਤੇ ਨਬੋ ਦੀ ਚੋਟੀ ਤੇ ਚੜ੍ਹ, ਜੋ ਮੋਆਬ ਦੇਸ਼ ਵਿੱਚ ਯਰੀਹੋ ਦੇ ਸਾਹਮਣੇ ਹੈ ਅਤੇ ਕਨਾਨ ਦੇਸ਼ ਨੂੰ ਵੇਖ ਜਿਹੜਾ ਮੈਂ ਵਿਰਾਸਤ ਹੋਣ ਲਈ ਇਸਰਾਏਲ ਨੂੰ ਦੇਣ ਵਾਲਾ ਹਾਂ।