Deuteronomy 32:50 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੇਰਾ ਦੇਹਾਂਤ ਉਸ ਪਰਬਤ ਉੱਤੇ ਹੋਵੇਗਾ। ਤੂੰ ਜਾਕੇ ਆਪਣੇ ਲੋਕਾਂ ਵਿੱਚ ਸ਼ਾਮਿਲ ਹੋ ਜਾਵੇਂਗਾ, ਜਿਵੇਂ ਤੇਰਾ ਭਰਾ ਹਾਰੂਨ ਹੋਰ ਪਰਬਤ ਉੱਤੇ ਮਰਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਪਹਾੜ ਵਿੱਚ ਜਿੱਥੇਂ ਤੂੰ ਚੜ੍ਹ ਰਿਹਾ ਹੈਂ ਮਰ ਜਾਹ ਅਤੇ ਆਪਣੇ ਲੋਕਾਂ ਵਿੱਚ ਜਾ ਮਿਲ ਜਿਵੇਂ ਤੇਰਾ ਭਰਾ ਹਾਰੂਨ ਹੋਰ ਦੇ ਪਹਾੜ ਉੱਤੇ ਮਰ ਕੇ ਆਪਣੇ ਲੋਕਾਂ ਵਿੱਚ ਜਾ ਮਿਲਿਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਸੇ ਪਰਬਤ ਉੱਤੇ ਜਿੱਥੇ ਤੂੰ ਚੜ੍ਹ ਰਿਹਾ ਹੈਂ, ਤੂੰ ਮਰ ਜਾਵੇਂਗਾ ਅਤੇ ਆਪਣੇ ਲੋਕਾਂ ਵਿੱਚ ਜਾ ਮਿਲ ਜਾਵੇਂਗਾ ਜਿਵੇਂ ਤੇਰਾ ਭਰਾ ਹਾਰੂਨ ਹੋਰ ਦੇ ਪਰਬਤ ਉੱਤੇ ਮਰ ਕੇ ਆਪਣੇ ਲੋਕਾਂ ਵਿੱਚ ਜਾ ਮਿਲਿਆ ਹੈ।