Deuteronomy 32:52 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਹੁਣ ਜੇ ਤੂੰ ਚਾਹੇ, ਤੂੰ ਉਹ ਧਰਤੀ, ਜਿਹੜੀ ਮੈਂ ਇਸਰਾਏਲ ਦੇ ਲੋਕਾਂ ਨੂੰ ਦੇ ਰਿਹਾ ਹਾਂ, ਕੁਝ ਦੂਰੀ ਤੋਂ ਦੇਖ ਸੱਕਦਾ ਹੈ। ਪਰ ਤੂੰ ਉਸ ਧਰਤੀ ਅੰਦਰ ਜਾ ਨਹੀਂ ਸੱਕਦਾ।”
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਤੂੰ ਉਸ ਦੇਸ ਨੂੰ ਆਪਣੇ ਸਾਹਮਣੇ ਵੇਖੇਂਗਾ ਪਰ ਉੱਥੇ ਉਸ ਦੇਸ ਵਿੱਚ ਜਿਹੜਾ ਮੈਂ ਇਸਰਾਏਲੀਆਂ ਨੂੰ ਦੇਣ ਵਾਲਾ ਹਾਂ ਵੜੇਂਗਾ ਨਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਤੂੰ ਉਸ ਦੇਸ਼ ਨੂੰ ਜਿਹੜਾ ਮੈਂ ਇਸਰਾਏਲੀਆਂ ਨੂੰ ਦੇਣ ਵਾਲਾ ਹਾਂ, ਆਪਣੇ ਸਾਹਮਣੇ ਵੇਖੇਂਗਾ ਪਰ ਤੂੰ ਉਸ ਦੇਸ਼ ਵਿੱਚ ਪ੍ਰਵੇਸ਼ ਨਾ ਕਰੇਂਗਾ।”