Deuteronomy 32:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੀ ਯਹੋਵਾਹ ਦਾ ਸਿਲਾ ਦੇਣ ਦਾ ਇਹੀ ਤਰੀਕਾ ਹੈ। ਨਹੀਂ! ਤੁਸੀਂ ਮੰਦ ਬੁੱਧੀ ਅਤੇ ਬੇਵਕੂਫ਼ ਲੋਕ ਹੋ। ਯਹੋਵਾਹ ਤੁਹਾਡਾ ਪਿਤਾ ਹੈ। ਉਸ ਨੇ ਤੁਹਾਨੂੰ ਸਾਜਿਆ। ਉਹ ਤੁਹਾਡਾ ਸਿਰਜਣਹਾਰ ਹੈ ਅਤੇ ਉਹ ਤੁਹਾਨੂੰ ਸਹਾਰਾ ਦਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਤੁਸੀਂ ਯਹੋਵਾਹ ਨੂੰ ਇਉਂ ਬਦਲਾ ਦਿੰਦੇ ਹੋ, ਹੇ ਮੂੜ ਅਤੇ ਮੱਤ ਹੀਣ ਪਰਜਾ? ਕੀ ਉਹ ਤੇਰਾ ਪਿਤਾ ਨਹੀਂ ਜਿਸ ਤੈਨੂੰ ਮੁੱਲ ਲਿਆ, ਜਿਸ ਨੇ ਤੈਨੂੰ ਬਣਾਇਆ ਅਤੇ ਕਾਇਮ ਕੀਤਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮੂਰਖ ਅਤੇ ਮੱਤਹੀਣ ਪਰਜਾ, ਕੀ ਤੁਸੀਂ ਯਹੋਵਾਹ ਨੂੰ ਇਸ ਤਰ੍ਹਾਂ ਬਦਲਾ ਦਿੰਦੇ ਹੋ? ਕੀ ਉਹ ਤੇਰਾ ਪਿਤਾ ਨਹੀਂ ਜਿਸ ਨੇ ਤੈਨੂੰ ਮੁੱਲ ਲਿਆ, ਉਸ ਨੇ ਤੈਨੂੰ ਬਣਾਇਆ ਅਤੇ ਕਾਇਮ ਕੀਤਾ?