Deuteronomy 32:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਚੇਤੇ ਕਰੋ, ਬਹੁਤ ਸਮਾਂ ਪਹਿਲਾਂ ਕੀ ਵਾਪਰਿਆ ਸੀ। ਉਨ੍ਹਾਂ ਗੱਲਾਂ ਬਾਰੇ ਸੋਚੋ, ਜਿਹੜੀਆਂ ਬਹੁਤ ਵਰ੍ਹੇ ਪਹਿਲਾਂ ਵਾਪਰੀਆਂ ਸਨ। ਆਪਣੇ ਪਿਤਾ ਕੋਲੋਂ ਪੁੱਛੋ; ਉਹ ਤੁਹਾਨੂੰ ਦੱਸੇਗਾ। ਆਪਣੇ ਆਗੂਆਂ ਨੂੰ ਪੁੱਛੋ; ਉਹ ਤੁਹਾਨੂੰ ਦੱਸਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਪੁਰਾਣਿਆਂ ਦਿਨਾਂ ਨੂੰ ਯਾਦ ਕਰ, ਪੀੜ੍ਹੀਆਂ ਦੀਆਂ ਪੀੜ੍ਹੀਆਂ ਦੇ ਦਿਨਾਂ ਉੱਤੇ ਵਿਚਾਰ ਕਰ, ਆਪਣੇ ਪਿਉ ਤੋਂ ਪੁੱਛ, ਉਹ ਤੈਨੂੰ ਦੱਸੇਗਾ, ਆਪਣੇ ਬਜ਼ੁਰਗ ਤੋਂ, ਓਹ ਤੈਨੂੰ ਆਖਣਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪੁਰਾਣਿਆਂ ਦਿਨਾਂ ਨੂੰ ਯਾਦ ਕਰੋ, ਪੀੜ੍ਹੀ-ਪੀੜ੍ਹੀ ਦੇ ਦਿਨਾਂ ਉੱਤੇ ਵਿਚਾਰ ਕਰੋ, ਆਪਣੇ ਪਿਤਾ ਤੋਂ ਪੁੱਛੋ, ਉਹ ਤੈਨੂੰ ਦੱਸੇਗਾ, ਆਪਣੇ ਬਜ਼ੁਰਗਾਂ ਤੋਂ, ਉਹ ਤੈਨੂੰ ਆਖਣਗੇ।