Deuteronomy 32:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦਾ ਹਿੱਸਾ ਉਸ ਦੇ ਲੋਕ ਹਨ; ਯਾਕੂਬ ਯਹੋਵਾਹ ਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਯਹੋਵਾਹ ਦਾ ਹਿੱਸਾ ਉਸ ਦੀ ਪਰਜਾ ਹੈ, ਯਾਕੂਬ ਉਸ ਦੀ ਮਿਲਖ ਦਾ ਗੁਣਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਯਹੋਵਾਹ ਦਾ ਹਿੱਸਾ ਉਸ ਦੀ ਪਰਜਾ ਹੈ, ਯਾਕੂਬ ਉਸ ਦੀ ਵਿਰਾਸਤ ਦਾ ਭਾਗ ਹੈ।