Deuteronomy 33:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਉਹ ਅਸੀਸ ਹੈ ਜਿਹੜੀ ਪਰਮੇਸ਼ੁਰ ਦੇ ਬੰਦੇ, ਮੂਸਾ ਨੇ, ਆਪਣੀ ਮੌਤ ਤੋਂ ਪਹਿਲਾਂ ਇਸਰਾਏਲ ਦੇ ਲੋਕਾਂ ਨੂੰ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਉਹ ਅਸੀਸ ਹੈ ਜਿਹੜੀ ਮੂਸਾ ਪਰਮੇਸ਼ੁਰ ਦੇ ਜਨ ਨੇ ਆਪਣੀ ਮੌਤ ਤੋਂ ਅੱਗੇਂ ਇਸਰਾਏਲੀਆਂ ਨੂੰ ਦਿੱਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਉਹ ਅਸੀਸ ਹੈ ਜਿਹੜੀ ਮੂਸਾ ਪਰਮੇਸ਼ੁਰ ਦੇ ਦਾਸ ਨੇ ਆਪਣੀ ਮੌਤ ਤੋਂ ਪਹਿਲਾਂ ਇਸਰਾਏਲੀਆਂ ਨੂੰ ਦਿੱਤੀ।