Deuteronomy 33:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਤੁਹਾਡੇ ਯਾਕੂਬ ਨੂੰ ਬਿਧੀਆਂ ਸਿੱਖਾਉਣਗੇ। ਉਹ ਇਸਰਾਏਲ ਨੂੰ ਤੁਹਾਡੀ ਬਿਧੀ ਸਿੱਖਾਉਣਗੇ। ਉਹ ਤੁਹਾਡੇ ਸਾਹਮਣੇ ਧੂਫ਼ ਧੁਖਾਉਣਗੇ। ਉਹ ਤੁਹਾਡੀ ਜਗਵੇਦੀ ਉੱਤੇ ਹੋਮ ਦੀ ਭੇਟ ਚੜ੍ਹਾਉਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਯਾਕੂਬ ਨੂੰ ਤੇਰੇ ਕਨੂਨ ਸਿਖਾਲਣਗੇ, ਅਤੇ ਇਸਰਾਏਲ ਨੂੰ ਤੇਰੀ ਬਿਵਸਥਾ। ਓਹ ਤੇਰੇ ਅੱਗੇ ਧੂਪ, ਧੁਖਾਉਣਗੇ, ਅਤੇ ਤੇਰੀ ਪੂਰੀ ਹੋਮ ਬਲੀ ਤੇਰੀ ਜਗਵੇਦੀ ਉੱਤੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਯਾਕੂਬ ਨੂੰ ਤੇਰੇ ਨਿਯਮ ਸਿਖਾਉਣਗੇ, ਅਤੇ ਇਸਰਾਏਲ ਨੂੰ ਤੇਰੀ ਬਿਵਸਥਾ। ਉਹ ਤੇਰੇ ਅੱਗੇ ਧੂਪ ਧੁਖਾਉਣਗੇ, ਅਤੇ ਪੂਰੀ ਹੋਮ ਬਲੀ ਤੇਰੀ ਜਗਵੇਦੀ ਉੱਤੇ ਚੜ੍ਹਾਉਣਗੇ।