Deuteronomy 33:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਮੇਰੇ ਯਹੋਵਾਹ, ਲੇਵੀ ਦੀਆਂ ਚੀਜ਼ਾਂ ਨੂੰ ਅਸੀਸ ਦੇ। ਉਸ ਦੀਆਂ ਕੀਤੀਆਂ ਗੱਲਾਂ ਨੂੰ ਪ੍ਰਵਾਨ ਕਰ। ਉਸ ਉੱਪਰ ਹਮਲਾ ਕਰਨ ਵਾਲੇ ਲੋਕਾਂ ਨੂੰ ਤਬਾਹ ਕਰ ਦੇ! ਉਸ ਦੇ ਦੁਸ਼ਮਣ ਨੂੰ ਹਰਾ ਦੇ, ਤਾਂ ਜੋ ਉਹ ਦੁਬਾਰਾ ਹਮਲਾ ਨਾ ਕਰਨ।”
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਉਸ ਦੇ ਮਾਲ ਉੱਤੇ ਬਰਕਤ ਦੇਹ, ਅਤੇ ਉਸ ਦੇ ਹੱਥ ਦੇ ਕੰਮਾਂ ਨੂੰ ਕਬੂਲ ਕਰ। ਉਸ ਦੇ ਵਿਰੁੱਧ ਉੱਠਣ ਵਾਲਿਆਂ ਦਾ ਲੱਕ ਤੋੜ ਸੁੱਟ, ਅਤੇ ਉਸ ਤੋਂ ਘਿਣ ਕਰਨ ਵਾਲਿਆਂ ਦਾ ਵੀ ਕਿ ਫੇਰ ਨਾ ਉੱਠਣ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਉਸ ਦੇ ਮਾਲ ਉੱਤੇ ਬਰਕਤ ਦੇ ਅਤੇ ਉਸ ਦੇ ਹੱਥ ਦੇ ਕੰਮਾਂ ਨੂੰ ਕਬੂਲ ਕਰ। ਉਸ ਦੇ ਵਿਰੁੱਧ ਉੱਠਣ ਵਾਲਿਆਂ ਦਾ ਲੱਕ ਤੋੜ ਸੁੱਟ, ਅਤੇ ਉਸ ਤੋਂ ਘਿਰਣਾ ਕਰਨ ਵਾਲਿਆਂ ਦਾ ਵੀ ਕਿ ਉਹ ਫੇਰ ਨਾ ਉੱਠਣ।