Deuteronomy 33:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੂਰਜ ਉਨ੍ਹਾਂ ਨੂੰ ਚੰਗਾ ਫ਼ਲ ਦੇਵੇ। ਹਰ ਮਹੀਨਾ ਆਪਣਾ ਉੱਤਮ ਫ਼ਲ ਲਿਆਵੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸੂਰਜ ਦੇ ਫਲਾਂ ਦੇ ਪਦਾਰਥਾਂ ਤੋਂ, ਚੰਦ ਦੇ ਉਗਾਏ ਹੋਏ ਪਦਾਰਥਾਂ ਤੋਂ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸੂਰਜ ਨਾਲ ਪੱਕੇ ਹੋਏ ਫਲਾਂ ਦੇ ਪਦਾਰਥਾਂ ਤੋਂ, ਅਤੇ ਚੰਦ ਦੇ ਉਗਾਏ ਹੋਏ ਪਦਾਰਥਾਂ ਤੋਂ,