Deuteronomy 33:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਧਰਤੀ ਆਪਣਾ ਸਰਬੋਤਮ ਫ਼ਲ ਯੂਸੁਫ਼ ਨੂੰ ਦੇਵੇਗੀ। ਯੂਸੁਫ਼ ਨੇ ਆਪਣੇ ਭਰਾਵਾਂ ਉੱਤੇ ਸ਼ਾਸਨ ਕੀਤਾ। ਇਸ ਲਈ ਬਲ ਰਹੀ ਝਾੜੀ ਦਾ ਯਹੋਵਾਹ ਯੂਸੁਫ਼ ਨੂੰ ਸਰਬੋਤਮ ਫ਼ਲ ਦੇਵੇ।
Punjabi Bible 2016 - ਪਵਿੱਤਰ ਬਾਈਬਲ O.V.
ਧਰਤੀ ਅਤੇ ਉਸ ਦੀ ਭਰਪੂਰੀ ਦੇ ਪਦਰਾਥਾਂ ਤੋਂ, ਕੰਡਿਆਂ ਵਾਲੀ ਝਾੜੀ ਵਿੱਚ ਵੱਸਣ ਵਾਲੇ ਦੀ ਪਰਸੰਨਤਾ ਤੋਂ, ਓਹ ਯੂਸੁਫ਼ ਦੇ ਸਿਰ ਉੱਤੇ ਆਉਣ, ਅਤੇ ਉਸ ਦੇ ਸਿਰ ਦੀ ਚੋਟੀ ਉੱਤੇ ਜਿਹੜਾ ਆਪਣੇ ਭਰਾਵਾਂ ਵਿੱਚੋਂ ਸੰਕਲਪ ਹੋਇਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧਰਤੀ ਅਤੇ ਉਸ ਦੀ ਭਰਪੂਰੀ ਦੇ ਪਦਾਰਥਾਂ ਤੋਂ, ਝਾੜੀਆਂ ਵਿੱਚ ਵੱਸਣ ਵਾਲੇ ਦੀ ਪ੍ਰਸੰਨਤਾ ਤੋਂ, ਇਹ ਸਭ ਯੂਸੁਫ਼ ਦੇ ਸਿਰ ਉੱਤੇ ਆਉਣ, ਅਤੇ ਉਸ ਦੇ ਸਿਰ ਦੀ ਚੋਟੀ ਉੱਤੇ ਜਿਹੜਾ ਆਪਣੇ ਭਰਾਵਾਂ ਤੋਂ ਵੱਖਰਾ ਹੋਇਆ ਸੀ।