Deuteronomy 33:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਲੋਕਾਂ ਨੂੰ ਆਪਣੇ ਪਰਬਤ ਉੱਤੇ ਸੱਦਣਗੇ। ਉਹ ਸਹੀ ਬਲੀਆਂ ਭੇਟ ਕਰਨਗੇ ਅਤੇ ਸਮੁੰਦਰ ਵਿੱਚੋਂ ਅਮੀਰੀਆਂ ਅਤੇ ਕੰਢਿਆਂ ਤੋਂ ਖਜ਼ਾਨੇ ਕੱਢਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਓਹ ਲੋਕਾਂ ਨੂੰ ਪਹਾੜ ਉੱਤੇ ਸੱਦਣਗੇ, ਉੱਥੇ ਓਹ ਧਰਮ ਦੀਆਂ ਬਲੀਆਂ ਚੜ੍ਹਾਉਣਗੇ, ਕਿਉਂ ਜੋ ਓਹ ਸਮੁੰਦਰਾਂ ਦੀ ਵਾਫ਼ਰੀ ਚੂਪਣਗੇ, ਰੇਤਾਂ ਵਿੱਚ ਲੁਕੇ ਹੋਏ ਖਜ਼ਾਨੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਲੋਕਾਂ ਨੂੰ ਪਰਬਤ ਉੱਤੇ ਸੱਦਣਗੇ, ਉੱਥੇ ਉਹ ਧਰਮ ਦੀਆਂ ਬਲੀਆਂ ਚੜ੍ਹਾਉਣਗੇ, ਕਿਉਂ ਜੋ ਉਹ ਸਮੁੰਦਰਾਂ ਦੀ ਬਹੁਤਾਇਤ ਤੋਂ, ਅਤੇ ਰੇਤ ਵਿੱਚ ਲੁਕੇ ਹੋਏ ਖ਼ਜ਼ਾਨਿਆਂ ਤੋਂ ਲਾਭ ਉਠਾਉਣਗੇ।