Deuteronomy 33:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੂਸਾ ਨੇ ਗਾਦ ਬਾਰੇ ਇਹ ਆਖਿਆ, “ਉਸਤਤ ਪਰਮੇਸ਼ੁਰ ਦੀ, ਜਿਸਨੇ ਗਾਦ ਨੂੰ ਦਿੱਤੀ ਹੋਰ ਧਰਤੀ! ਬੱਬਰ ਸ਼ੇਰ ਵਰਗਾ ਹੈ ਗਾਦ। ਲੇਟਿਆ ਰਹਿੰਦਾ ਹੈ ਉਹ ਅਤੇ ਇੰਤਜ਼ਾਰ ਕਰਦਾ ਹੈ। ਫ਼ੇਰ ਹਮਲਾ ਕਰਦਾ ਹੈ ਉਹ ਅਤੇ ਚੀਰ ਦਿੰਦਾ ਹੈ ਜਾਨਵਰ ਨੂੰ ਫ਼ੀਤੀ-ਫ਼ੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਗਾਦ ਲਈ ਉਸ ਆਖਿਆ, ਮੁਬਾਰਕ ਉਹ ਜਿਹੜਾ ਗਾਦ ਨੂੰ ਵਧਾਏ, ਉਹ ਸ਼ੇਰਨੀ ਵਾਂਙੁ ਵੱਸਦਾ ਹੈ, ਉਹ ਬਾਂਹ ਨੂੰ ਸਗੋਂ ਸਿਰ ਦੀ ਖੋਪਰੀ ਨੂੰ ਤੋੜ ਸੁੱਟਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗਾਦ ਲਈ ਉਸ ਨੇ ਆਖਿਆ, ਮੁਬਾਰਕ ਹੈ ਉਹ, ਜੋ ਗਾਦ ਨੂੰ ਵਧਾਉਂਦਾ ਹੈ, ਗਾਦ ਸ਼ੇਰਨੀ ਵਾਂਗੂੰ ਵੱਸਦਾ ਹੈ, ਉਹ ਬਾਂਹ ਨੂੰ ਸਗੋਂ ਸਿਰ ਦੀ ਖੋਪੜੀ ਨੂੰ ਤੋੜ ਸੁੱਟਦਾ ਹੈ।