Deuteronomy 33:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਚੁਣ ਲੈਂਦਾ ਹੈ ਉਹ ਸਰਬੋਤਮ ਹਿੱਸਾ ਆਪਣੇ ਲਈ ਰੱਖਦਾ ਹੈ ਉਹ ਕਮਾਂਡਰ ਦਾ ਹਿੱਸਾ। ਲੋਕਾਂ ਦੇ ਆਗੂ ਆਉਂਦੇ ਨੇ ਕੋਲ ਉਸਦੇ। ਕਰਦਾ ਹੈ ਉਹ ਉਹੀ ਜੋ ਨੇਕ ਹੈ ਯਹੋਵਾਹ ਦੀ ਨਿਗਾਹ ਵਿੱਚ। ਕਰਦਾ ਹੈ ਉਹ ਉਹੀ ਜੋ ਠੀਕ ਹੈ ਇਸਰਾਏਲ ਦੇ ਲੋਕਾਂ ਲਈ।”
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਪਹਿਲਾ ਹਿੱਸਾ ਆਪਣੇ ਲਈ ਭਾਲਿਆ, ਕਿਉਂ ਜੋ ਉੱਥੇ ਹਾਕਮ ਦਾ ਹਿੱਸਾ ਰੱਖਿਆ ਹੋਇਆ ਹੈ। ਉਸ ਨੇ ਲੋਕਾਂ ਦੇ ਮੁਖੀਆਂ ਨੂੰ ਲਿਆ ਕੇ ਯਹੋਵਾਹ ਦਾ ਧਰਮ ਪੂਰਾ ਕੀਤਾ, ਨਾਲੇ ਉਸ ਦੇ ਨਿਆਉਂ ਨੂੰ ਇਸਰਾਏਲ ਨਾਲ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਪਹਿਲਾ ਹਿੱਸਾ ਆਪਣੇ ਲਈ ਚੁਣ ਲਿਆ, ਕਿਉਂ ਜੋ ਉੱਥੇ ਹਾਕਮ ਦਾ ਹਿੱਸਾ ਰੱਖਿਆ ਹੋਇਆ ਸੀ। ਉਸ ਨੇ ਲੋਕਾਂ ਦੇ ਆਗੂਆਂ ਨੂੰ ਲਿਆ ਕੇ, ਯਹੋਵਾਹ ਦਾ ਧਰਮ ਪੂਰਾ ਕੀਤਾ, ਅਤੇ ਇਸਰਾਏਲ ਨਾਲ ਉਸ ਦੇ ਨਿਆਂ ਦਾ ਪਾਲਣ ਕੀਤਾ।