Deuteronomy 33:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੂਸਾ ਨੇ ਦਾਨ ਬਾਰੇ ਇਹ ਆਖਿਆ: “ਦਾਨ ਸ਼ੇਰ ਦਾ ਬੱਚਾ ਹੈ ਜਿਹੜਾ ਬਾਸ਼ਾਨ ਵਿੱਚੋਂ ਝਪਟਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਦਾਨ ਲਈ ਉਸ ਆਖਿਆ, ਦਾਨ ਸ਼ੇਰ ਦਾ ਬੱਚਾ ਹੈ, ਓਹ ਬਾਸ਼ਾਨ ਤੋਂ ਕੁੱਦਦਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਨ ਲਈ ਉਸ ਨੇ ਆਖਿਆ, ਦਾਨ ਸ਼ੇਰ ਦਾ ਬੱਚਾ ਹੈ, ਉਹ ਬਾਸ਼ਾਨ ਤੋਂ ਕੁੱਦਦਾ ਹੈ।