Deuteronomy 33:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੂਸਾ ਨੇ ਨਫ਼ਤਾਲੀ ਬਾਰੇ ਇਹ ਆਖਿਆ: “ਨਫ਼ਤਾਲੀ, ਤੂੰ ਚੰਗੀਆਂ ਚੀਜ਼ਾਂ ਹਾਸਿਲ ਕਰੇਗਾ। ਯਹੋਵਾਹ ਸੱਚ ਮੁੱਚ ਤੈਨੂੰ ਅਸੀਸ ਦੇਵੇਗਾ। ਤੂੰ ਗਲੀਲ ਝੀਲ ਦੇ ਦੱਖਣੀ ਕੰਢੇ ਤੀਕ ਧਰਤੀ ਹਾਸਿਲ ਕਰੇਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਨਫ਼ਤਾਲੀ ਲਈ ਉਸ ਆਖਿਆ, ਹੇ ਨਫ਼ਤਾਲੀ ਦਯਾ ਨਾਲ ਤ੍ਰਿਪਤ, ਅਤੇ ਯਹੋਵਾਹ ਦੀ ਬਰਕਤ ਨਾਲ ਭਰਪੂਰ, ਲਹਿੰਦੇ ਉੱਤੇ ਅਤੇ ਦੱਖਣ ਉੱਤੇ ਕਬਜ਼ਾ ਕਰ ਲੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਫ਼ਤਾਲੀ ਲਈ ਉਸ ਨੇ ਆਖਿਆ, ਹੇ ਨਫ਼ਤਾਲੀ, ਤੂੰ ਜੋ ਦਯਾ ਨਾਲ ਤ੍ਰਿਪਤ, ਅਤੇ ਯਹੋਵਾਹ ਦੀ ਬਰਕਤ ਨਾਲ ਭਰਪੂਰ ਹੈਂ, ਪੱਛਮ ਉੱਤੇ ਅਤੇ ਦੱਖਣ ਉੱਤੇ ਅਧਿਕਾਰ ਕਰ ਲੈ।