Deuteronomy 33:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੇਰੇ ਦਰਾਂ ਉੱਤੇ ਲੋਹੇ ਅਤੇ ਤਾਂਬੇ ਦੇ ਜਿੰਦਰੇ ਹੋਣਗੇ। ਤੂੰ ਉਮਰ ਭਰ ਲਈ ਤਕੜਾ ਹੋਵੇਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਤੇਰੇ ਅਰਲ ਲੋਹੇ ਅਤੇ ਪਿੱਤਲ ਦੇ ਹੋਣ, ਜਿਵੇਂ ਤੇਰੇ ਦਿਨ ਤਿਵੇਂ ਤੇਰਾ ਬਲ ਹੋਵੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੇ ਅਰਲ ਲੋਹੇ ਅਤੇ ਪਿੱਤਲ ਦੇ ਹੋਣ, ਜਿਵੇਂ ਤੇਰੇ ਦਿਨ ਤਿਵੇਂ ਤੇਰਾ ਬਲ ਹੋਵੇ।