Deuteronomy 33:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਕੋਈ ਯਸ਼ੁਰੂਨ ਦੇ ਪਰਮੇਸ਼ੁਰ ਵਰਗਾ ਨਹੀਂ! ਉਹ ਮਿਹਰਬਾਨ ਹੋਕੇ ਤੇਰੀ ਸਹਾਇਤਾ ਕਰਨ ਲਈ ਬੱਦਲਾਂ ਰਾਹੀਂ ਅਕਾਸ਼ ਵਿੱਚ, ਸਵਾਰੀ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਸ਼ੁਰੂਨ, ਪਰਮੇਸ਼ੁਰ ਵਰਗਾ ਕੋਈ ਨਹੀਂ, ਜਿਹੜਾ ਅਕਾਸ਼ ਉੱਤੇ ਤੇਰੀ ਸਹਾਇਤਾ ਲਈ ਸਵਾਰ ਹੈ, ਅਤੇ ਆਪਣੇ ਪਰਤਾਪ ਵਿੱਚ ਬੱਦਲਾਂ ਉੱਤੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਸ਼ੁਰੂਨ, ਪਰਮੇਸ਼ੁਰ ਵਰਗਾ ਕੋਈ ਨਹੀਂ ਹੈ, ਜੋ ਤੇਰੀ ਸਹਾਇਤਾ ਕਰਨ ਲਈ ਅਕਾਸ਼ ਉੱਤੇ, ਅਤੇ ਆਪਣੇ ਪ੍ਰਤਾਪ ਵਿੱਚ ਬੱਦਲਾਂ ਉੱਤੇ ਸਵਾਰ ਹੈ।