Deuteronomy 33:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਦੀਵ ਪਰਮੇਸ਼ੁਰ ਤੇਰੀ ਸੁਰੱਖਿਆ ਦਾ ਸਥਾਨ ਹੈ। ਉਸ ਦੀ ਸਦੀਵ ਸ਼ਕਤੀ ਤੇਰਾ ਬਚਾਉ ਕਰਦੀ ਹੈ, ਉਹ ਤੇਰੇ ਦੁਸ਼ਮਣਾਂ ਨੂੰ ਇਹ ਆਖਦਿਆਂ ਤੇਰੀ ਧਰਤੀ ਵਿੱਚੋਂ ਕੱਢ ਦੇਵੇਗਾ, ‘ਤਬਾਹ ਕਰ ਦੇ ਦੁਸ਼ਮਣ ਨੂੰ!’
Punjabi Bible 2016 - ਪਵਿੱਤਰ ਬਾਈਬਲ O.V.
ਅਨਾਦੀ ਪਰਮੇਸ਼ੁਰ ਤੇਰਾ ਧਾਮ ਹੈ, ਅਤੇ ਹੇਠਾਂ ਸਨਾਤਨ ਭੁਜਾਂ ਹਨ। ਉਸ ਨੇ ਵੈਰੀ ਨੂੰ ਤੇਰੇ ਅੱਗੋਂ ਧੱਕ ਦਿੱਤਾ, ਅਤੇ ਉਸ ਆਖਿਆ, ਨਾਸ ਕਰ ਦੇਹ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਨਾਦੀ ਪਰਮੇਸ਼ੁਰ ਤੇਰਾ ਧਾਮ ਹੈ, ਅਤੇ ਹੇਠਾਂ ਸਨਾਤਨ ਭੁਜਾਂ ਹਨ। ਉਸ ਨੇ ਤੇਰੇ ਵੈਰੀਆਂ ਨੂੰ ਤੇਰੇ ਅੱਗੋਂ ਧੱਕ ਦਿੱਤਾ, ਅਤੇ ਉਸ ਨੇ ਆਖਿਆ, ਉਹਨਾਂ ਦਾ ਨਾਸ ਕਰ ਦੇ।