Deuteronomy 33:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੂਸਾ ਨੇ ਸਾਨੂੰ ਬਿਵਸਥਾ ਦਿੱਤੀ। ਉਹ ਸਾਖੀਆਂ ਯਾਕੂਬ ਦੇ ਲੋਕਾਂ ਲਈ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਮੂਸਾ ਨੇ ਬਿਵਸਥਾ ਦਾ ਹੁਕਮਨਾਮਾ ਸਾਨੂੰ ਦਿੱਤਾ, ਉਹ ਯਾਕੂਬ ਦੀ ਸਭਾ ਦੀ ਮਿਲਖ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੂਸਾ ਨੇ ਸਾਨੂੰ ਬਿਵਸਥਾ ਦਾ ਹੁਕਮਨਾਮਾ ਦਿੱਤਾ, ਉਹ ਯਾਕੂਬ ਦੀ ਸਭਾ ਦੀ ਵਿਰਾਸਤ ਠਹਿਰੀ।