Deuteronomy 33:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਸਮੇਂ, ਇਸਰਾਏਲ ਦੇ ਸਾਰੇ ਪਰਿਵਾਰ-ਸਮੂਹ ਅਤੇ ਉਨ੍ਹਾਂ ਦੇ ਆਗੂ ਇਕੱਠੇ ਹੋਏ ਹਨ, ਅਤੇ ਯਹੋਵਾਹ ਯਸ਼ੁਰੂਨ (ਇਸਰਾਏਲ) ਦਾ ਰਾਜਾ ਬਣ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਯਸ਼ੁਰੂਨ ਵਿੱਚ ਰਾਜਾ ਸੀ, ਜਦ ਲੋਕਾਂ ਦੇ ਮੁਖੀਏ ਇਕੱਠੇ ਹੋਏ, ਅਤੇ ਇਸਰਾਏਲ ਦੇ ਗੋਤ ਜਮਾ ਹੋਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਯਸ਼ੁਰੂਨ ਵਿੱਚ ਰਾਜਾ ਸੀ, ਜਦ ਲੋਕਾਂ ਦੇ ਆਗੂ ਇਕੱਠੇ ਹੋਏ, ਅਤੇ ਇਸਰਾਏਲ ਦੇ ਗੋਤ ਜਮਾਂ ਹੋਏ।