Deuteronomy 33:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਰਊਬੇਨ ਜੀਵੇ, ਉਹ ਨਾ ਮਰੇ! ਪਰ ਉਸ ਦੇ ਪਰਿਵਾਰ-ਸਮੂਹ ਅੰਦਰ ਸਿਰਫ਼ ਥੋੜੇ ਜਿਹੇ ਲੋਕ ਹੋਣ!”
Punjabi Bible 2016 - ਪਵਿੱਤਰ ਬਾਈਬਲ O.V.
ਰਊਬੇਨ ਜੀਉਂਦਾ ਰਹੇ, ਮਰੇ ਨਾ, ਪਰ ਉਸ ਦੇ ਮਨੁੱਖ ਗਿਣਤੀ ਵਿੱਚ ਥੋੜੇ ਜਿਹੇ ਹੋਣ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਊਬੇਨ ਮਰੇ ਨਾ ਸਗੋਂ ਜੀਉਂਦਾ ਰਹੇ, ਪਰ ਉਸ ਦੇ ਮਨੁੱਖ ਗਿਣਤੀ ਵਿੱਚ ਥੋੜ੍ਹੇ ਜਿਹੇ ਹੋਣ।