Deuteronomy 33:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਤੇਰਾ, ਯਹੋਵਾਹ, ਬਹੁਤ ਚੰਗੀ ਤਰ੍ਹਾਂ ਧਿਆਨ ਰੱਖਿਆ, ਆਪਣੇ ਖੁਦ ਦੇ ਪਰਿਵਾਰਾਂ ਨਾਲੋ ਵੀ ਚੰਗੀ ਤਰ੍ਹਾਂ। ਉਹ ਆਪਣੇ ਮਾਪਿਆਂ ਨੂੰ ਭੁੱਲ ਗਏ ਅਤੇ ਖੁਦ ਦੇ ਭਰਾਵਾਂ ਨੂੰ ਨਹੀਂ ਪਛਾਣਿਆ। ਉਨ੍ਹਾਂ ਆਪਣੇ ਬੱਚਿਆਂ ਵੱਲ ਧਿਆਨ ਨਹੀਂ ਦਿੱਤਾ। ਪਰ ਉਨ੍ਹਾਂ ਤੇਰੇ ਹੁਕਮਾਂ ਦੀ ਪਾਲਣਾ ਕੀਤੀ ਅਤੇ ਉਨ੍ਹਾਂ ਤੇਰੇ ਇਕਰਾਰਨਾਮੇ ਨੂੰ ਰੱਖਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਿਸ ਆਪਣੇ ਪਿਤਾ ਅਤੇ ਮਾਤਾ ਵਿਖੇ ਆਖਿਆ ਸੀ, ਕਿ ਮੈਂ ਉਨ੍ਹਾਂ ਨੂੰ ਵੇਖਿਆ ਨਹੀਂ, ਨਾ ਹੀ ਆਪਣੇ ਭਰਾਵਾਂ ਨੂੰ ਮੰਨਿਆ, ਨਾ ਆਪੁਣੇ ਪੁੱਤ੍ਰਾਂ ਨੂੰ ਜਾਤਾ, ਕਿਉਂ ਜੋ ਉਨ੍ਹਾਂ ਨੇ ਤੇਰਾ ਆਖਾ ਮੰਨਿਆ, ਅਤੇ ਤੇਰੇ ਨੇਮ ਦੀ ਪਾਲਨਾ ਕਰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਆਪਣੇ ਪਿਤਾ ਤੇ ਮਾਤਾ ਦੇ ਵਿਖੇ ਆਖਿਆ, ਮੈਂ ਉਨ੍ਹਾਂ ਨੂੰ ਨਹੀਂ ਵੇਖਿਆ, ਨਾ ਹੀ ਉਸਨੇ ਆਪਣੇ ਭਰਾਵਾਂ ਨੂੰ ਆਪਣਾ ਮੰਨਿਆ, ਨਾ ਆਪਣੇ ਪੁੱਤਰਾਂ ਨੂੰ ਪਛਾਣਿਆ, ਕਿਉਂ ਜੋ ਉਨ੍ਹਾਂ ਨੇ ਤੇਰਾ ਆਖਾ ਮੰਨਿਆ, ਅਤੇ ਤੇਰੇ ਨੇਮ ਦੀ ਪਾਲਨਾ ਕਰਦੇ ਹਨ।