Deuteronomy 34:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੂਸਾ ਨਬੋ ਪਰਬਤ ਉੱਪਰ ਚੜ੍ਹ ਗਿਆ। ਮੂਸਾ ਮੋਆਬ ਦੀ ਯਰਦਨ ਨਦੀ ਵਿੱਚੋਂ ਪਿਸਗਾਹ ਪਰਬਤ ਦੀ ਚੋਟੀ ਉੱਤੇ ਚੱਲਾ ਗਿਆ। ਇਹ ਥਾਂ ਯਰੀਹੋ ਤੋਂ ਯਰਦਨ ਨਦੀ ਦੇ ਪਾਰ ਸੀ। ਯਹੋਵਾਹ ਨੇ ਮੂਸਾ ਨੂੰ ਗਿਲਆਦ ਤੋਂ ਦਾਨ ਤੱਕ ਦੀ ਸਾਰੀ ਧਰਤੀ ਦਿਖਾਈ।
Punjabi Bible 2016 - ਪਵਿੱਤਰ ਬਾਈਬਲ O.V.
ਮੂਸਾ ਮੋਆਬ ਦੇ ਮਦਾਨ ਤੋਂ ਨਬੋ ਪਹਾੜ ਨੂੰ ਪਿਸਗਾਹ ਦੀ ਚੋਟੀ ਉੱਤੇ ਜਿਹੜਾ ਯਰੀਹੋ ਦੇ ਅੱਗੇ ਹੈ ਚੜ੍ਹ ਗਿਆ ਅਤੇ ਯਹੋਵਾਹ ਨੇ ਉਸ ਨੂੰ ਗਿਲਆਦ ਦੀ ਸਾਰੀ ਧਰਤੀ ਦਾਨ ਤੀਕ ਵਿਖਾਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੂਸਾ ਮੋਆਬ ਦੇ ਮੈਦਾਨ ਤੋਂ ਨਬੋ ਪਰਬਤ ਨੂੰ ਪਿਸਗਾਹ ਚੋਟੀ ਉੱਤੇ ਚੜ੍ਹ ਗਿਆ, ਜਿਹੜਾ ਯਰੀਹੋ ਦੇ ਅੱਗੇ ਹੈ ਅਤੇ ਯਹੋਵਾਹ ਨੇ ਉਸ ਨੂੰ ਦਾਨ ਤੱਕ ਗਿਲਆਦ ਦਾ ਸਾਰਾ ਦੇਸ਼ ਵਿਖਾਇਆ