Deuteronomy 34:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ, ਦੇ ਨਬੀਆਂ ਵਿੱਚੋਂ, ਹੋਰ ਕੋਈ ਵੀ ਮੂਸਾ ਵਰਗਾ ਨਹੀਂ ਸੀ: ਯਹੋਵਾਹ ਮੂਸਾ ਨੂੰ ਸਨਮੁਖੀ ਜਾਣਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਇਸਰਾਏਲ ਵਿੱਚ ਫੇਰ ਕੋਈ ਨਬੀ ਮੂਸਾ ਵਰਗਾ ਨਹੀਂ ਉੱਠਿਆ ਜਿਹ ਨੂੰ ਯਹੋਵਾਹ ਮੂੰਹ ਦਰ ਮੂੰਹ ਜਾਣਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਸਰਾਏਲ ਵਿੱਚ ਮੂਸਾ ਵਰਗਾ ਫੇਰ ਕੋਈ ਨਬੀ ਨਹੀਂ ਉੱਠਿਆ ਜਿਸ ਨੂੰ ਯਹੋਵਾਹ ਆਹਮੋ-ਸਾਹਮਣੇ ਜਾਣਦਾ ਸੀ