Deuteronomy 34:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਮੂਸਾ ਨੂੰ ਮਿਸਰ ਦੀ ਧਰਤੀ ਵਿੱਚ ਸ਼ਕਤੀਸ਼ਾਲੀ ਚਮਤਕਾਰ ਕਰਨ ਲਈ ਭੇਜਿਆ ਸੀ। ਫ਼ਿਰਊਨ, ਉਸ ਦੇ ਸਾਰੇ ਅਧਿਕਾਰੀਆਂ ਅਤੇ ਮਿਸਰ ਦੇ ਸਮੂਹ ਲੋਕਾਂ ਨੇ ਉਹ ਚਮਤਕਾਰ ਦੇਖੇ।
Punjabi Bible 2016 - ਪਵਿੱਤਰ ਬਾਈਬਲ O.V.
ਇਨ੍ਹਾਂ ਸਾਰਿਆਂ ਨਿਸ਼ਾਨਾਂ, ਅਚਰਜ ਕੰਮਾਂ ਵਿਖੇ ਜਿਹੜਾ ਯਹੋਵਾਹ ਨੇ ਉਹ ਨੂੰ ਮਿਸਰ ਦੇਸ ਵਿੱਚ ਫ਼ਿਰਊਨ, ਉਸ ਦੇ ਸਾਰੇ ਟਹਿਲੂਆਂ ਅਤੇ ਉਸ ਦੇ ਸਾਰੇ ਦੇਸ ਲਈ ਵਿਖਾਲਣ ਨੂੰ ਘੱਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੂੰ ਯਹੋਵਾਹ ਨੇ ਫ਼ਿਰਊਨ ਅਤੇ ਉਸ ਦੇ ਸਾਰੇ ਕਰਮਚਾਰੀਆਂ ਦੇ ਸਾਹਮਣੇ ਅਤੇ ਉਸ ਦੇ ਸਾਰੇ ਦੇਸ਼ ਵਿੱਚ ਨਿਸ਼ਾਨ ਅਤੇ ਅਚਰਜ਼ ਕੰਮ ਵਿਖਾਲਣ ਲਈ ਭੇਜਿਆ ਸੀ