Deuteronomy 34:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਸੇ ਵੀ ਹੋਰ ਨਬੀ ਨੇ ਕਦੇ ਵੀ ਉਹ ਸਾਰੀਆਂ ਮਹਾਨ ਅਤੇ ਹੈਰਾਨਕੁਨ ਗੱਲਾਂ ਨਹੀਂ ਕੀਤੀਆਂ ਜਿਹੜੀਆਂ ਮੂਸਾ ਨੇ ਕੀਤੀਆਂ। ਇਸਰਾਏਲ ਦੇ ਸਮੂਹ ਲੋਕਾਂ ਨੇ ਉਹ ਸਾਰੀਆਂ ਗੱਲਾਂ ਦੇਖੀਆਂ ਜੋ ਮੂਸਾ ਨੇ ਕੀਤੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਸਾਰੇ ਬਲਵੰਤ ਹੱਥ ਅਤੇ ਉਸ ਸਾਰੇ ਵੱਡੇ ਭੈ ਦੇ ਵਿਖੇ ਜਿਹੜਾ ਮੂਸਾ ਨੇ ਸਾਰੇ ਇਸਰਾਏਲੀਆਂ ਦੇ ਵੇਖਦਿਆਂ ਤੇ ਵਿਖਾਇਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੂਸਾ ਨੇ ਸਾਰੇ ਇਸਰਾਏਲੀਆਂ ਦੇ ਵੇਖਦਿਆਂ ਬਲਵੰਤ ਹੱਥ ਅਤੇ ਵੱਡੇ ਭੈਅ ਦੇ ਕੰਮ ਕਰ ਕੇ ਵਿਖਾਏ।