Deuteronomy 34:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਮੂਸਾ ਨੂੰ ਆਖਿਆ, “ਇਹੀ ਉਹ ਧਰਤੀ ਹੈ ਜਿਸਦਾ ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਇਕਰਾਰ ਕੀਤਾ ਸੀ। ਮੈਂ ਉਨ੍ਹਾਂ ਨੂੰ ਆਖਿਆ ਸੀ, ‘ਮੈਂ ਇਹ ਧਰਤੀ ਤੁਹਾਡੇ ਉੱਤਰਾਧਿਕਾਰੀਆਂ ਨੂੰ ਦਿਆਂਗਾ। ਮੈਂ ਤੁਹਾਨੂੰ ਇਹ ਧਰਤੀ ਦਿਖਾ ਦਿੱਤੀ ਹੈ, ਪਰ ਤੂੰ ਉੱਥੇ ਜਾ ਨਹੀਂ ਸੱਕਦਾ।’”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਵਾਹ ਨੇ ਉਸ ਨੂੰ ਆਖਿਆ, ਏਹ ਉਹ ਦੇਸ ਹੈ ਜਿਹਦੀ ਸੌਂਹ ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਖਾਧੀ ਸੀ ਕਿ ਮੈਂ ਏਹ ਤੇਰੀ ਅੰਸ ਨੂੰ ਦਿਆਂਗਾ। ਮੈਂ ਤੈਨੂੰ ਤੇਰੀਂ ਅੱਖੀਂ ਏਹ ਵਿਖਾਇਆ ਪਰ ਤੂੰ ਉੱਥੇ ਨਹੀਂ ਲੰਘੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੋਵਾਹ ਨੇ ਉਸ ਨੂੰ ਆਖਿਆ, “ਇਹ ਉਹ ਦੇਸ਼ ਹੈ ਜਿਸ ਦੀ ਸਹੁੰ ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਖਾਧੀ ਸੀ ਕਿ ਮੈਂ ਇਹ ਤੇਰੇ ਵੰਸ਼ ਨੂੰ ਦਿਆਂਗਾ। ਮੈਂ ਤੈਨੂੰ ਤੇਰੀਆਂ ਅੱਖਾਂ ਤੋਂ ਇਹ ਦੇਸ਼ ਵਿਖਾ ਦਿੱਤਾ ਹੈ ਪਰ ਤੂੰ ਪਾਰ ਲੰਘ ਕੇ ਉੱਥੇ ਨਹੀਂ ਜਾਵੇਂਗਾ।”