Deuteronomy 34:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਮੂਸਾ ਨੂੰ ਮੋਆਬ ਵਿੱਚ ਦਫ਼ਨ ਕਰ ਦਿੱਤਾ। ਇਹ ਥਾਂ ਬੈਤ-ਪਓਰ ਦੇ ਸਾਹਮਣੇ ਦੀ ਵਾਦੀ ਅੰਦਰ ਸੀ। ਪਰ ਅੱਜ ਤੱਕ ਵੀ ਕੋਈ ਬੰਦਾ ਇਹ ਨਹੀਂ ਜਾਣਦਾ ਕਿ ਮੂਸਾ ਦੀ ਕਬਰ ਠੀਕ ਕਿਹੜੇ ਥਾਵੇਂ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਨੇ ਉਸ ਨੂੰ ਮੋਆਬ ਦੇਸ ਦੀ ਦੂਣ ਵਿੱਚ ਬੈਤ-ਪਓਰ ਅੱਗੇ ਦਫ਼ਨਾਇਆ ਅਤੇ ਕੋਈ ਮਨੁੱਖ ਉਸ ਦੀ ਕਬਰ ਨੂੰ ਅੱਜ ਦੇ ਦਿਨ ਤੀਕ ਨਹੀਂ ਜਾਣਦਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਨੇ ਉਸ ਨੂੰ ਮੋਆਬ ਦੇਸ਼ ਵਿੱਚ ਬੈਤ ਪਓਰ ਦੇ ਸਾਹਮਣੇ ਇੱਕ ਘਾਟੀ ਵਿੱਚ ਦਫ਼ਨਾ ਦਿੱਤਾ, ਅਤੇ ਅੱਜ ਦੇ ਦਿਨ ਤੱਕ ਕੋਈ ਨਹੀਂ ਜਾਣਦਾ ਕਿ ਉਸ ਦੀ ਕਬਰ ਕਿੱਥੇ ਹੈ।