Deuteronomy 34:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੂਸਾ ਜਦੋਂ ਮਰਿਆ, ਉਹ 120 ਵਰ੍ਹਿਆ ਦਾ ਸੀ। ਉਹ ਪਹਿਲਾਂ ਵਾਂਗ ਹੀ ਤਕੜਾ ਸੀ ਅਤੇ ਉਸ ਦੀਆਂ ਅੱਖਾਂ ਦੀ ਦ੍ਰਿਸ਼ਟੀ ਚੰਗੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਮੂਸਾ ਇੱਕ ਸੌ ਵੀਹ ਵਰਿਹਾਂ ਦਾ ਸੀ ਜਦ ਉਹ ਚਲਾਣਾ ਕਰ ਗਿਆ, ਨਾ ਤਾਂ ਉਸ ਦੀ ਅੱਖ ਧੁੰਦਲੀ ਹੋਈ, ਨਾ ਹੀ ਉਸ ਦੀ ਸ਼ਕਤੀ ਘਟੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੂਸਾ ਇੱਕ ਸੌ ਵੀਹ ਸਾਲਾਂ ਦਾ ਸੀ ਜਦ ਉਸ ਦੀ ਮੌਤ ਹੋਈ ਪਰ ਨਾ ਉਸ ਦੀਆਂ ਅੱਖਾਂ ਧੁੰਦਲੀਆਂ ਹੋਈਆਂ ਅਤੇ ਨਾ ਹੀ ਉਸ ਦਾ ਬਲ ਘਟਿਆ ਸੀ।