Deuteronomy 34:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਲੋਕਾਂ ਨੇ 30 ਦਿਨ ਤੱਕ ਮੂਸਾ ਦਾ ਸੋਗ ਮਨਾਇਆ। ਉਹ ਸੋਗ ਦਾ ਸਮਾ ਖਤਮ ਹੋਣ ਤੱਕ ਮੋਆਬ ਵਿੱਚ ਯਰਦਨ ਵਾਦੀ ਵਿੱਚ ਹੀ ਰਹੇ।
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲ ਮੂਸਾ ਲਈ ਮੋਆਬ ਦੇ ਮਦਾਨ ਵਿੱਚ ਤੀਹ ਦਿਨ ਸੋਗ ਕਰਦੇ ਰਹੇ, ਇਉਂ ਮੂਸਾ ਦੇ ਸੋਗ ਅਤੇ ਸਿਆਪੇ ਦੇ ਦਿਨ ਪੂਰੇ ਹੋਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲੀ ਮੂਸਾ ਲਈ ਮੋਆਬ ਦੇ ਮੈਦਾਨ ਵਿੱਚ ਤੀਹ ਦਿਨ ਤੱਕ ਸੋਗ ਕਰਦੇ ਰਹੇ, ਇਸ ਤਰ੍ਹਾਂ ਮੂਸਾ ਦੇ ਸੋਗ ਅਤੇ ਵਿਰਲਾਪ ਕਰਨ ਦੇ ਦਿਨ ਪੂਰੇ ਹੋਏ।