Deuteronomy 34:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੂਸਾ ਨੇ ਆਪਣਾ ਹੱਥ ਯਹੋਸ਼ੁਆ ਉੱਤੇ ਰੱਖਿਆ। ਫ਼ੇਰ ਯਹੋਸ਼ੁਆ ਨੂਨ ਦਾ ਪੁੱਤਰ ਸਿਆਣਪ ਨਾਲ ਭਰ ਗਿਆ। ਇਸ ਲਈ ਇਸਰਾਏਲ ਦੇ ਲੋਕਾਂ ਨੇ ਯਹੋਸ਼ੁਆ ਨੂੰ ਮੰਨਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਨੇ ਉਹੀ ਗੱਲਾਂ ਕੀਤੀਆਂ ਜਿਨ੍ਹਾਂ ਬਾਰੇ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਨੂਨ ਦਾ ਪੁੱਤ੍ਰ ਯਹੋਸ਼ੁਆ ਬੁੱਧੀ ਦੇ ਆਤਮਾ ਨਾਲ ਭਰਪੂਰ ਸੀ ਕਿਉਂ ਜੋ ਮੂਸਾ ਨੇ ਆਪਣੇ ਹੱਥ ਉਸ ਉੱਤੇ ਰੱਖੇ ਸਨ। ਉਪਰੰਤ ਇਸਰਾਏਲੀ ਉਸ ਦੀ ਸੁਣਦੇ ਸਨ ਅਤੇ ਓਵੇਂ ਹੀ ਕਰਦੇ ਸਨ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨੂਨ ਦੇ ਪੁੱਤਰ ਯਹੋਸ਼ੁਆ ਬੁੱਧੀ ਦੇ ਆਤਮਾ ਨਾਲ ਭਰਪੂਰ ਸੀ ਕਿਉਂ ਜੋ ਮੂਸਾ ਨੇ ਆਪਣੇ ਹੱਥ ਉਸ ਉੱਤੇ ਰੱਖੇ ਸਨ। ਇਸਰਾਏਲੀ ਉਸ ਦੀ ਸੁਣਦੇ ਸਨ ਅਤੇ ਉਸੇ ਤਰ੍ਹਾਂ ਹੀ ਕਰਦੇ ਸਨ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।