Deuteronomy 4:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਨੇੜੇ ਆਏ ਅਤੇ ਪਰਬਤ ਦੇ ਕਦਮਾਂ ਵਿੱਚ ਖਲੋ ਗਏ। ਪਰਬਤ ਅਕਾਸ਼ ਨੂੰ ਛੂੰਹਦਾ, ਅੱਗ ਨਾਲ ਬਲਣ ਲੱਗਾ। ਓੱਥੇ ਕਾਲੇ ਬੋਲੇ ਬੱਦਲ ਸਨ ਅਤੇ ਹਨੇਰਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਤੁਸੀਂ ਨੇੜੇ ਆਣ ਕੇ ਪਰਬਤ ਦੇ ਹੇਠ ਖਲੋ ਗਏ ਅਤੇ ਉਹ ਪਹਾੜ ਅਕਾਸ਼ ਦੇ ਵਿਚਾਲੇ ਤੀਕ ਅੱਗ ਨਾਲ ਬਲਦਾ ਸੀ ਨਾਲੇ ਅਨ੍ਹੇਰਾ, ਬੱਦਲ ਅਤੇ ਕਾਲੀਆਂ ਘਟਾਂ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਤੁਸੀਂ ਨੇੜੇ ਆ ਕੇ ਉਸ ਪਰਬਤ ਦੇ ਹੇਠ ਖੜ੍ਹੇ ਹੋ ਗਏ ਅਤੇ ਉਹ ਪਰਬਤ ਅੱਗ ਨਾਲ ਬਲਦਾ ਸੀ ਅਤੇ ਉਸ ਦੀ ਲੌ ਅਕਾਸ਼ ਤੱਕ ਪਹੁੰਚਦੀ ਸੀ ਅਤੇ ਉਸ ਦੇ ਚੁਫ਼ੇਰੇ ਹਨ੍ਹੇਰਾ, ਬੱਦਲ ਅਤੇ ਕਾਲੀਆਂ ਘਟਾਂ ਸਨ।