Deuteronomy 4:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਤੁਹਾਨੂੰ ਆਪਣਾ ਇਕਰਾਰਨਾਮਾ ਦੱਸਿਆ। ਉਸ ਨੇ ਤੁਹਾਨੂੰ ਦਸ ਹੁਕਮ ਦਿੱਤੇ ਅਤੇ ਇਨ੍ਹਾਂ ਉੱਤੇ ਚੱਲਣ ਦਾ ਹੁਕਮ ਦਿੱਤਾ। ਉਸ ਇਨ੍ਹਾਂ ਹੁਕਮਾਂ ਨੂੰ ਦੋ ਪੱਥਰ-ਸ਼ਿਲਾਵਾਂ ਉੱਤੇ ਲਿਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਆਪਣਾ ਨੇਮ ਤੁਹਾਡੇ ਉੱਤੇ ਪਰਗਟ ਕੀਤਾ ਜਿਹ ਦੇ ਪੂਰਾ ਕਰਨ ਦਾ ਤੁਹਾਨੂੰ ਹੁਕਮ ਦਿੱਤਾ ਅਰਥਾਤ ਦਸ ਹੁਕਮ ਅਤੇ ਉਨ੍ਹਾਂ ਨੂੰ ਪੱਥਰ ਦੀਆਂ ਦੋਹਾਂ ਫੱਟੀਆਂ ਉੱਤੇ ਲਿਖਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਆਪਣਾ ਨੇਮ ਤੁਹਾਡੇ ਉੱਤੇ ਪਰਗਟ ਕੀਤਾ, ਜਿਸ ਨੂੰ ਪੂਰਾ ਕਰਨ ਦਾ ਹੁਕਮ ਉਸ ਨੇ ਤੁਹਾਨੂੰ ਦਿੱਤਾ ਅਰਥਾਤ ਦਸ ਹੁਕਮ ਅਤੇ ਉਨ੍ਹਾਂ ਨੂੰ ਪੱਥਰ ਦੀਆਂ ਦੋ ਫੱਟੀਆਂ ਉੱਤੇ ਲਿਖ ਦਿੱਤਾ।