Deuteronomy 4:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਸਮੇਂ, ਯਹੋਵਾਹ ਨੇ ਮੈਨੂੰ ਵੀ ਆਦੇਸ਼ ਦਿੱਤਾ ਕਿ ਤੁਹਾਨੂੰ ਉਨ੍ਹਾਂ ਦੂਸਰੇ ਕਨੂੰਨਾ ਅਤੇ ਬਿਧੀਆਂ ਦੀ ਸਿੱਖਿਆ ਵੀ ਦੇਵਾ ਜਿਨ੍ਹਾਂ ਉੱਤੇ ਤੁਹਾਨੂੰ ਉਸ ਧਰਤੀ ਉੱਤੇ ਜਾਕੇ ਚੱਲਣਾ ਚਾਹੀਦਾ ਹੈ ਜੋ ਤੁਸੀਂ ਹਾਸਿਲ ਕਰਨ ਜਾ ਰਹੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਵੇਲੇ ਯਹੋਵਾਹ ਨੇ ਮੈਨੂੰ ਹੁਕਮ ਦਿੱਤਾ ਸੀ ਕਿ ਮੈਂ ਤੁਹਾਨੂੰ ਬਿਧੀਆਂ ਅਤੇ ਕਨੂਨ ਸਿਖਾਵਾਂ ਤਾਂ ਜੋ ਤੁਸੀਂ ਉਨ੍ਹਾਂ ਨੂੰ ਉਸ ਧਰਤੀ ਵਿੱਚ ਪੂਰਾ ਕਰੋ ਜਿੱਥੋਂ ਦੀ ਤੁਸੀਂ ਕਬਜ਼ਾ ਕਰਨ ਲਈ ਪਾਰ ਲੰਘਦੇ ਹੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸੇ ਵੇਲੇ ਯਹੋਵਾਹ ਨੇ ਮੈਨੂੰ ਹੁਕਮ ਦਿੱਤਾ ਕਿ ਮੈਂ ਤੁਹਾਨੂੰ ਬਿਧੀਆਂ ਅਤੇ ਕਨੂੰਨ ਸਿਖਾਵਾਂ ਤਾਂ ਜੋ ਤੁਸੀਂ ਉਨ੍ਹਾਂ ਨੂੰ ਉਸ ਦੇਸ਼ ਵਿੱਚ ਪੂਰਾ ਕਰੋ, ਜਿਸ ਨੂੰ ਅਧਿਕਾਰ ਵਿੱਚ ਲੈਣ ਲਈ ਤੁਸੀਂ ਪਾਰ ਜਾਂਦੇ ਹੋ।