Deuteronomy 4:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਉਸ ਦਿਨ ਜਦੋਂ ਯਹੋਵਾਹ ਨੇ ਤੁਹਾਡੇ ਨਾਲ ਹੋਰੇਬ ਪਰਬਤ ਵਿਖੇ ਅੱਗ ਵਿੱਚੋਂ ਗੱਲ ਕੀਤੀ, ਤੁਸੀਂ ਉਸ ਨੂੰ ਦੇਖਿਆ ਨਹੀਂ ਸੀ-ਪਰਮੇਸ਼ੁਰ ਦਾ ਕੋਈ ਰੂਪ ਨਹੀਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਆਪਣਿਆਂ ਮਨਾਂ ਦੀ ਬਹੁਤ ਰਾਖੀ ਕਰੋ ਕਿਉਂ ਜੋ ਜਦ ਯਹੋਵਾਹ ਅੱਗ ਦੇ ਵਿੱਚੋਂ ਦੀ ਹੋਰੇਬ ਵਿੱਚ ਤੁਹਾਡੇ ਨਾਲ ਬੋਲਿਆ ਤਾਂ ਤੁਸਾਂ ਕੋਈ ਸਰੂਪ ਨਾ ਵੇਖਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਆਪਣੇ ਮਨਾਂ ਦੀ ਬਹੁਤ ਰਾਖੀ ਕਰੋ ਕਿਉਂਕਿ ਜਦ ਯਹੋਵਾਹ ਹੋਰੇਬ ਪਰਬਤ ਉੱਤੇ ਅੱਗ ਦੇ ਵਿੱਚੋਂ ਦੀ ਤੁਹਾਡੇ ਨਾਲ ਬੋਲਿਆ, ਤਾਂ ਤੁਸੀਂ ਕੋਈ ਸਰੂਪ ਨਾ ਵੇਖਿਆ