Deuteronomy 4:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਧਿਆਨ ਰੱਖੋ! ਪਾਪ ਨਾ ਕਰੋ ਕਿਸੇ ਵੀ ਹੋਰ ਜਿਉਂਦੀ ਚੀਜ਼ ਦੀ ਮੂਰਤੀ ਬਣਾਕੇ ਆਪਣੇ-ਆਪ ਨੂੰ ਤਬਾਹ ਨਾ ਕਰੋ। ਕੋਈ ਵੀ ਅਜਿਹੀ ਮੂਰਤੀ ਨਾ ਬਣਾਉ ਜਿਹੜੀ ਕਿਸੇ ਆਦਮੀ ਜਾਂ ਔਰਤ ਵਰਗੀ ਦਿਸਦੀ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਮਤੇ ਤੁਸੀਂ ਵਿਗੜ ਕੇ ਆਪਣੇ ਲਈ ਕਿਸੇ ਬੁੱਤ ਦੀ ਘੜੀ ਹੋਈ ਮੂਰਤ ਬਣਾਓ ਅਰਥਾਤ ਕਿਸੇ ਨਰ ਨਾਰੀ ਦੀ ਸ਼ਕਲ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਜਿਹਾ ਨਾ ਹੋਵੇ ਕਿ ਤੁਸੀਂ ਵਿਗੜ ਕੇ ਆਪਣੇ ਲਈ ਕਿਸੇ ਬੁੱਤ ਦੀ ਘੜ੍ਹੀ ਹੋਈ ਮੂਰਤ ਬਣਾ ਲਓ ਅਰਥਾਤ ਕਿਸੇ ਨਰ-ਨਾਰੀ ਦੀ ਸ਼ਕਲ ਵਿੱਚ,